У нас вы можете посмотреть бесплатно Fake Ecounter|Punjab Police|ਫਰਜ਼ੀ ਮੁਕਾਬਲੇ ਦਾ 32 ਸਾਲਾਂ ਬਾਅਦ ਮਿਲਿਆ ਇਨਸਾਫ਼!5 ਨੂੰ ਉਮਰ ਕੈਦ ਦੀ ਸਜ਼ਾ или скачать в максимальном доступном качестве, видео которое было загружено на ютуб. Для загрузки выберите вариант из формы ниже:
Если кнопки скачивания не
загрузились
НАЖМИТЕ ЗДЕСЬ или обновите страницу
Если возникают проблемы со скачиванием видео, пожалуйста напишите в поддержку по адресу внизу
страницы.
Спасибо за использование сервиса ClipSaver.ru
#abpsanjha #punjabnews #bhagwantmann #1993case #fakeencounter #punjabpolice Fake Ecounter|Punjab Police|ਫਰਜ਼ੀ ਮੁਕਾਬਲੇ ਦਾ 32 ਸਾਲਾਂ ਬਾਅਦ ਮਿਲਿਆ ਇਨਸਾਫ਼!5 ਨੂੰ ਉਮਰ ਕੈਦ ਦੀ ਸਜ਼ਾ ਤਰਨਤਾਰਨ ਵਿੱਚ 1993 ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾਇਆ। ਅਦਾਲਤ ਨੇ ਸੇਵਾਮੁਕਤ ਐਸਐਸਪੀ ਭੁਪਿੰਦਰਜੀਤ ਸਿੰਘ ਤੇ ਸੇਵਾਮੁਕਤ ਡੀਐਸਪੀ ਦਵਿੰਦਰ ਸਿੰਘ ਸਮੇਤ 5 ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਸਾਰਿਆਂ 'ਤੇ ਕਤਲ ਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ ਵਿੱਚ ਆਈਪੀਸੀ ਦੀ ਧਾਰਾ 302 ਅਤੇ 120-ਬੀ ਤਹਿਤ ਮੁਕੱਦਮਾ ਚਲਾਇਆ ਗਿਆ ਸੀ। ਸ਼ੁਰੂ ਵਿੱਚ, ਇਸ ਮਾਮਲੇ ਵਿੱਚ 10 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਬਣਾਇਆ ਗਿਆ ਸੀ, ਪਰ ਮੁਕੱਦਮੇ ਦੌਰਾਨ 5 ਦੀ ਮੌਤ ਹੋ ਗਈ। Subscribe Our Channel: ABP Sanjha / @abpsanjha Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: / abpsanjha Facebook: / abpsanjha Twitter: / abpsanjha Download ABP App for Apple: https://itunes.apple.com/in/app/abp-l... Download ABP App for Android: https://play.google.com/store/apps/de...