У нас вы можете посмотреть бесплатно Sun Sajan Pritam Mereya - Bhai Ravinder Singh Ji - Hazoori Ragi Sri Darbar Sahib live kirtan или скачать в максимальном доступном качестве, видео которое было загружено на ютуб. Для загрузки выберите вариант из формы ниже:
Если кнопки скачивания не
загрузились
НАЖМИТЕ ЗДЕСЬ или обновите страницу
Если возникают проблемы со скачиванием видео, пожалуйста напишите в поддержку по адресу внизу
страницы.
Спасибо за использование сервиса ClipSaver.ru
ਰਾਗੁ ਰਾਮਕਲੀ - ਗੁਰੂ ਅਰਜਨ ਦੇਵ ਜੀ - ਅੰਗ ੯੫੭ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ) Raag Raamkalee - Guru Arjan Dev Ji - Ang 957 (Sri Guru Granth Sahib Ji) ਸਲੋਕੁ ਮਃ ੫ ॥ Shalok, Fifth Mehl: ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥ Listen, O my beloved friend: please show me the True Guru. ਹੇ ਮੇਰੇ ਪਿਆਰੇ ਸੱਜਣ ਪ੍ਰਭੂ! (ਮੇਰੀ ਬੇਨਤੀ) ਸੁਣ, ਮੈਨੂੰ ਗੁਰੂ ਦਾ ਦੀਦਾਰ ਕਰਾ ਦੇਹ। ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥ I dedicate my mind to Him; I keep Him continually enshrined within my heart. ਮੈਂ ਗੁਰੂ ਨੂੰ ਆਪਣਾ ਮਨ ਦੇ ਦੇਵਾਂਗਾ ਤੇ ਉਸ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਾਂਗਾ, ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥ Without the One and Only True Guru, life in this world is cursed. (ਕਿਉਂਕਿ) ਇਕ ਗੁਰੂ ਤੋਂ ਬਿਨਾ ਜਗਤ ਵਿਚ ਜਿਊਣਾ ਫਿਟਕਾਰ-ਜੋਗ ਹੈ (ਗੁਰੂ ਦੇ ਦੱਸੇ ਰਾਹ ਉਤੇ ਤੁਰਨ ਤੋਂ ਬਿਨਾ ਜਗਤ ਵਿਚ ਫਿਟਕਾਰਾਂ ਹੀ ਪੈਂਦੀਆਂ ਹਨ)। ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥ O servant Nanak, they alone meet the True Guru, with whom He constantly abides. ||1|| ਹੇ ਦਾਸ ਨਾਨਕ! ਉਸ (ਪ੍ਰਭੂ) ਨੇ ਉਹਨਾਂ (ਭਾਗਾਂ ਵਾਲਿਆਂ) ਨੂੰ ਗੁਰੂ ਮਿਲਾਇਆ ਹੈ, ਜਿਨ੍ਹਾਂ ਦੇ ਨਾਲ ਪ੍ਰਭੂ ਆਪ ਸਦਾ ਵੱਸਦਾ ਹੈ ॥੧॥ #bhairavindersinghji #jaltethalkar #shabad #gurbani #sarbatstudio #hazooriragisridarbarsahib #kirtan #gurbani24 #hazooriragi #darbarsahiblive #darbarsahib #livekirtan #sikh #sikhi #sikhism Subscribe Us : / @sarbatstudio. . Follow Us: Instagram / sarbatstudio Facebook / sarbatstudio