У нас вы можете посмотреть бесплатно ਪੰਜਾਬੀ ਦੇ 67 ਆਮ ਬੋਲੇ ਜਾਣ ਵਾਲੇ ਮੁਹਾਵਰੇ II 67 Punjabi Muhavare / Idioms или скачать в максимальном доступном качестве, видео которое было загружено на ютуб. Для загрузки выберите вариант из формы ниже:
Если кнопки скачивания не
загрузились
НАЖМИТЕ ЗДЕСЬ или обновите страницу
Если возникают проблемы со скачиванием видео, пожалуйста напишите в поддержку по адресу внизу
страницы.
Спасибо за использование сервиса ClipSaver.ru
Sat Sri Akal In today's video, we'll talk about 67 punjabi muhavare i.e. punjabi idioms. The ones discussed in today's video are among the most common spoken punjabi idioms. We've already discussed 50 most common ones in this video 👉🏼 • ਪੰਜਾਬੀ ਦੇ 50 ਆਮ ਬੋਲੇ ਜਾਣ ਵਾਲੇ ਮੁਹਾਵਰੇ II 5... If you are looking to know more about punjabi muhavare, their properties and their formation, click this link to watch the video. • ਪੰਜਾਬੀ ਮੁਹਾਵਰਿਆਂ ਦੀਆਂ ਵਿਸ਼ੇਸ਼ਤਾਵਾਂ ਅਤੇ ਬਣਤ... ਸਤਿ ਸ੍ਰੀ ਅਕਾਲ ਅੱਜ ਗੱਲ ਕਰਦੇ ਹਾਂ 67 ਪੰਜਾਬੀ ਮੁਹਾਵਰਿਆਂ ਦੀ I ਇਹਨਾਂ ਆਮ ਬੋਲੇ ਜਾਣ ਵਾਲੇ ਪੰਜਾਬੀ ਮੁਹਾਵਰਿਆਂ ਦੀ ਵਰਤੋਂ ਤੁਸੀਂ ਆਪਣੇ ਆਲੇ ਦੁਆਲੇ ਹੁੰਦੀ ਜ਼ਰੂਰ ਵੇਖੀ ਜਾਂ ਪੜ੍ਹੀ ਹੋਵੇਗੀ I ਮੇਰੀ ਪਿਛਲੀ ੫੦ ਮੁਹਾਵਰਿਆਂ ਦੀ ਵੀਡੀਓ ਨੂੰ ਤੁਸੀਂ ਇੱਥੇ ਵੇਖ ਸਕਦੇ ਓਂ 👉🏼👉🏼 • ਪੰਜਾਬੀ ਦੇ 50 ਆਮ ਬੋਲੇ ਜਾਣ ਵਾਲੇ ਮੁਹਾਵਰੇ II 5... ਜੇ ਤੁਸੀਂ ਪੰਜਾਬੀ ਮੁਹਾਵਰਿਆਂ ਦੀਆਂ ਵਿਸ਼ੇਸ਼ਤਾਵਾਂ ਅਤੇ ਬਣਤਰ ਨੂੰ ਸਮਝਣ ਦੇ ਚਾਹਵਾਨ ਹੋਂ, ਤਾਂ ਇਸ ਲਿੰਕ ਨੂੰ ਕਲਿੱਕ ਕਰਕੇ ਵੀਡੀਓ ਵੇਖ ਸਕਦੇ ਹੋਂ • ਪੰਜਾਬੀ ਮੁਹਾਵਰਿਆਂ ਦੀਆਂ ਵਿਸ਼ੇਸ਼ਤਾਵਾਂ ਅਤੇ ਬਣਤ... ਸੋ ਜੇ ਇਹ ਵੀਡੀਓ ਪਸੰਦ ਆਈ ਹੈ ਤਾਂ ਲਾਇਕ ਜ਼ਰੂਰ ਕਰੋ ਤੇ ਚੈਨਲ ਨੂੰ ਸਬਸਕ੍ਰਾਈਬ ਕਰਨਾ ਨਾ ਭੁੱਲਣਾ I Share this video: • ਪੰਜਾਬੀ ਦੇ 67 ਆਮ ਬੋਲੇ ਜਾਣ ਵਾਲੇ ਮੁਹਾਵਰੇ II 6... ਤੁਸੀਂ ਮੇਰੇ ਦੂਜੇ ਯੂਟਿਊਬ ਚੈਨਲਾਂ 'ਤੇ ਸਿਹਤ , ਸੁੰਦਰਤਾ ਅਤੇ ਜੀਵਨ ਸ਼ੈਲੀ ਸੰਬੰਧੀ ਵੀਡਿਓਜ਼ ਵੀ ਵੇਖ ਸਕਦੇ ਹੋ I @teeyantrinjhan @punjabibeautyonduty ਮੇਰੇ ਅੰਗਰੇਜ਼ੀ ਚੈਨਲ ਲਈ ਲਿੰਕ ਹੈ I / @punjabibeautyonduty ਮੇਰੀਆਂ ਪੰਜਾਬੀ ਵਿਆਕਰਣ (Punjabi Grammar) ਸੰਬੰਧੀ ਵੀਡਿਓਜ਼ ਲਈ ਇਥੇ ਕਲਿੱਕ ਕਰੋ 👇🏼👇🏼 • ਆਓ ਪੰਜਾਬੀ ਸਿੱਖੀਏ ਮੇਰੀਆਂ English Grammar ਸੰਬੰਧੀ ਵੀਡਿਓਜ਼ ਲਈ ਇਥੇ ਕਲਿੱਕ ਕਰੋ 👇🏼👇🏼 • ਆਓ English ਸਿੱਖੀਏ ਤੁਸੀਂ ਮੇਰੇ ਨਾਲ ਫੇਸਬੁੱਕ 'ਤੇ ਵੀ ਸੰਪਰਕ ਕਰ ਸਕਦੇ ਹੋਂ/ You can connect with me on Facebook: ਪੇਜ ਹੈ " ਮਾਂ ਬੋਲੀ ਪੰਜਾਬੀ " Maa boli punjabi, Teeyan trinjhan http://fb.me/teeyantrinjhan ਮੇਰਾ ਇੰਸਟਾਗ੍ਰਾਮ (Instagram) ਪੇਜ ਹੈ / My instagram Page: / punjabibeautyonduty ਤੁਸੀਂ ਮੈਨੂੰ (snapchat) 'ਤੇ ਵੀ ਐੱਡ ਕਰ ਸਕਦੇ ਹੋਂ / You can add me on snapchat as: "Punjabibeautyonduty" ਤੁਸੀਂ ਮੇਰੇ ਪੰਜਾਬੀ blog ਨੂੰ ਹੇਠ ਦਿੱਤੇ ਲਿੰਕ ਨੂੰ ਕਲਿੱਕ ਕਰਕੇ ਪੜ੍ਹ ਸਕਦੇ ਹੋਂ, ਜਿਥੇ ਮੈਂ ਵੱਖ ਵੱਖ ਸਿਹਤ ਅਤੇ ਸੁੰਦਰਤਾ ਦੇ ਵਿਸ਼ਿਆਂ ਬਾਰੇ ਗੱਲ ਕਰਦੀ ਹਾਂ https://teeyantrinjhan.wordpress.com ਮੇਰਾ ਅੰਗਰੇਜ਼ੀ ਦਾ blog ਹੈ https://jyotrandhawa.com ਜਿੱਥੇ ਤੁਸੀਂ ਪ੍ਰੋਡਕਟ ਰਿਵਿਊ (ਵਸਤ / ਉਤਪਾਦ ਦੀ ਸਮੀਖਿਆ), ਵੱਖ ਵੱਖ ਕੁਦਰਤੀ ਪਦਾਰਥਾਂ ਦੇ ਫਾਇਦੇ ਆਦਿ ਵੀ ਪੜ੍ਹ ਸਕਦੇ ਹੋਂI ਜੇ ਤੁਹਾਨੂੰ ਮੇਰੀਆਂ ਵੀਡਿਓਜ਼ ਪਸੰਦ ਆਉਣ ਤਾਂ ਇਹਨਾਂ ਨੂੰ ਲਾਇਕ ਤੇ ਸ਼ੇਅਰ ਕਰਨਾ ਨਾ ਭੁੱਲਣਾI ਹੋਰ ਵੀਡਿਓਜ਼ ਲਈ ਮੇਰੇ ਚੈਨਲ ਨੂੰ ਸਬਸਕ੍ਰਾਈਬ ਕਰੋI ਧੰਨਵਾਦ ਜੋਤ ਰੰਧਾਵਾ #67_punjabi_muhavare #punjabi_idioms #punjabigrammar