У нас вы можете посмотреть бесплатно Bhagwant Mann On Gangsters | 26 ਜਨਵਰੀ 'ਤੇ ਭਗਵੰਤ ਦੀ ਗੈਂਗਸਟਰਾਂ ਨੂੰ Final Warning ! | Punjab Tak или скачать в максимальном доступном качестве, видео которое было загружено на ютуб. Для загрузки выберите вариант из формы ниже:
Если кнопки скачивания не
загрузились
НАЖМИТЕ ЗДЕСЬ или обновите страницу
Если возникают проблемы со скачиванием видео, пожалуйста напишите в поддержку по адресу внизу
страницы.
Спасибо за использование сервиса ClipSaver.ru
77ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਇਆ। ਇਸ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ।ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ। ਭਗਵੰਤ ਮਾਨ ਨੇ ਸਪਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਪਰਾਧੀ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਏ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਇਹ ਵੀ ਕਿਹਾ ਕਿ ਗੈਂਗਸਟਰਾਂ ਨੂੰ ਸ਼ਹ ਅਤੇ ਮਦਦ ਕਰਨ ਵਾਲਿਆਂ ਨੂੰ ਵੀ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। Bhagwant Mann On Gangsters | 26 ਜਨਵਰੀ 'ਤੇ ਭਗਵੰਤ ਦੀ ਗੈਂਗਸਟਰਾਂ ਨੂੰ Final Warning ! | Punjab Tak #bhagwantmann #aap #gangsters #warning #punjabpolitics #punjabnews #republicday #punjabtak About the channel Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ । ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ... Facebook - / punjabtakofficial Instagram - / punjabtak Twitter - / punjabtak Website-https://www.tak.live/punjab-tak